-
ਮੱਤੀ 19:21ਪਵਿੱਤਰ ਬਾਈਬਲ
-
-
21 ਯਿਸੂ ਨੇ ਉਸ ਨੂੰ ਕਿਹਾ: “ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਵਿਚ ਕੋਈ ਕਮੀ ਨਾ ਰਹੇ, ਤਾਂ ਜਾਹ, ਆਪਣਾ ਸਾਰਾ ਕੁਝ ਵੇਚ ਕੇ ਪੈਸੇ ਗ਼ਰੀਬਾਂ ਵਿਚ ਵੰਡ ਦੇ, ਅਤੇ ਤੈਨੂੰ ਸਵਰਗ ਵਿਚ ਖ਼ਜ਼ਾਨਾ ਮਿਲੇਗਾ, ਤੇ ਆ ਕੇ ਮੇਰਾ ਚੇਲਾ ਬਣ ਜਾ।”
-