-
ਮੱਤੀ 19:28ਪਵਿੱਤਰ ਬਾਈਬਲ
-
-
28 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਜਦੋਂ ਸਭ ਕੁਝ ਨਵਾਂ ਬਣਾਇਆ ਜਾਵੇਗਾ ਅਤੇ ਮਨੁੱਖ ਦਾ ਪੁੱਤਰ ਆਪਣੇ ਸ਼ਾਨਦਾਰ ਸਿੰਘਾਸਣ ਉੱਤੇ ਬੈਠੇਗਾ, ਤਾਂ ਤੁਸੀਂ ਵੀ ਜਿਹੜੇ ਮੇਰੇ ਪਿੱਛੇ-ਪਿੱਛੇ ਚੱਲ ਰਹੇ ਹੋ, ਬਾਰਾਂ ਸਿੰਘਾਸਣਾਂ ਉੱਤੇ ਬੈਠ ਕੇ ਇਜ਼ਰਾਈਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
-