-
ਮੱਤੀ 20:10ਪਵਿੱਤਰ ਬਾਈਬਲ
-
-
10 ਇਸ ਲਈ, ਜਦ ਸਾਰਿਆਂ ਤੋਂ ਪਹਿਲਾਂ ਕੰਮ ਸ਼ੁਰੂ ਕਰਨ ਵਾਲਿਆਂ ਦੀ ਵਾਰੀ ਆਈ, ਤਾਂ ਉਨ੍ਹਾਂ ਨੇ ਸੋਚਿਆ ਕਿ ਉਨ੍ਹਾਂ ਨੂੰ ਜ਼ਿਆਦਾ ਮਜ਼ਦੂਰੀ ਮਿਲੇਗੀ, ਪਰ ਉਨ੍ਹਾਂ ਨੂੰ ਵੀ ਇਕ-ਇਕ ਦੀਨਾਰ ਹੀ ਮਿਲਿਆ।
-