-
ਮੱਤੀ 20:19ਪਵਿੱਤਰ ਬਾਈਬਲ
-
-
19 ਫਿਰ ਉਹ ਉਸ ਨੂੰ ਗ਼ੈਰ-ਯਹੂਦੀ ਲੋਕਾਂ ਦੇ ਹਵਾਲੇ ਕਰਨਗੇ, ਅਤੇ ਲੋਕ ਉਸ ਦਾ ਮਜ਼ਾਕ ਉਡਾਉਣਗੇ, ਉਸ ਨੂੰ ਕੋਰੜੇ ਮਾਰਨਗੇ ਅਤੇ ਸੂਲ਼ੀ ਉੱਤੇ ਟੰਗ ਦੇਣਗੇ, ਪਰ ਉਸ ਨੂੰ ਤਿੰਨਾਂ ਦਿਨਾਂ ਬਾਅਦ ਦੁਬਾਰਾ ਜੀਉਂਦਾ ਕੀਤਾ ਜਾਵੇਗਾ।”
-