-
ਮੱਤੀ 21:25ਪਵਿੱਤਰ ਬਾਈਬਲ
-
-
25 ਮੈਨੂੰ ਦੱਸੋ: ਕੀ ਯੂਹੰਨਾ ਨੂੰ ਬਪਤਿਸਮਾ ਦੇਣ ਦਾ ਅਧਿਕਾਰ ਸਵਰਗੋਂ ਮਿਲਿਆ ਸੀ ਜਾਂ ਇਨਸਾਨਾਂ ਤੋਂ?” ਉਹ ਸੋਚਣ ਲੱਗ ਪਏ ਤੇ ਇਕ-ਦੂਜੇ ਨੂੰ ਕਹਿਣ ਲੱਗੇ: “ਜੇ ਅਸੀਂ ਕਹੀਏ, ‘ਸਵਰਗੋਂ,’ ਤਾਂ ਉਹ ਕਹੇਗਾ, ‘ਫਿਰ ਤੁਸੀਂ ਉਸ ʼਤੇ ਯਕੀਨ ਕਿਉਂ ਨਹੀਂ ਕੀਤਾ?’
-