-
ਮੱਤੀ 21:42ਪਵਿੱਤਰ ਬਾਈਬਲ
-
-
42 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਕੀ ਤੁਸੀਂ ਕਦੇ ਧਰਮ-ਗ੍ਰੰਥ ਵਿਚ ਨਹੀਂ ਪੜ੍ਹਿਆ: ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਨਿਕੰਮਾ ਕਿਹਾ, ਉਹੀ ਕੋਨੇ ਦਾ ਮੁੱਖ ਪੱਥਰ ਬਣ ਗਿਆ ਹੈ? ਇਹ ਪੱਥਰ ਯਹੋਵਾਹ ਵੱਲੋਂ ਆਇਆ ਹੈ ਅਤੇ ਸਾਡੀਆਂ ਨਜ਼ਰਾਂ ਵਿਚ ਸ਼ਾਨਦਾਰ ਹੈ।’
-