-
ਮੱਤੀ 24:29ਪਵਿੱਤਰ ਬਾਈਬਲ
-
-
29 “ਉਨ੍ਹਾਂ ਦਿਨਾਂ ਦੇ ਇਸ ਕਸ਼ਟ ਤੋਂ ਇਕਦਮ ਬਾਅਦ, ਸੂਰਜ ਹਨੇਰਾ ਹੋ ਜਾਵੇਗਾ, ਚੰਦ ਆਪਣੀ ਰੌਸ਼ਨੀ ਨਾ ਦੇਵੇਗਾ, ਤਾਰੇ ਆਕਾਸ਼ੋਂ ਹੇਠਾਂ ਡਿਗ ਪੈਣਗੇ ਅਤੇ ਆਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
-