-
ਮੱਤੀ 24:30ਪਵਿੱਤਰ ਬਾਈਬਲ
-
-
30 ਅਤੇ ਫਿਰ ਮਨੁੱਖ ਦੇ ਪੁੱਤਰ ਦੀ ਨਿਸ਼ਾਨੀ ਆਕਾਸ਼ ਵਿਚ ਦਿਖਾਈ ਦੇਵੇਗੀ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਆਪਣੀ ਛਾਤੀ ਪਿੱਟਣਗੀਆਂ, ਅਤੇ ਉਹ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿਚ ਸ਼ਕਤੀ ਅਤੇ ਵੱਡੀ ਮਹਿਮਾ ਨਾਲ ਆਉਂਦਾ ਦੇਖਣਗੀਆਂ।
-