-
ਮੱਤੀ 25:32ਪਵਿੱਤਰ ਬਾਈਬਲ
-
-
32 ਫਿਰ ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਨੂੰ ਇਸ ਤਰ੍ਹਾਂ ਇਕ-ਦੂਸਰੇ ਤੋਂ ਅੱਡ ਕਰੇਗਾ, ਜਿਸ ਤਰ੍ਹਾਂ ਚਰਵਾਹਾ ਭੇਡਾਂ ਅਤੇ ਬੱਕਰੀਆਂ ਨੂੰ ਅੱਡੋ-ਅੱਡ ਕਰਦਾ ਹੈ।
-