-
ਮੱਤੀ 25:45ਪਵਿੱਤਰ ਬਾਈਬਲ
-
-
45 ਫਿਰ ਉਹ ਉਨ੍ਹਾਂ ਨੂੰ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਕਹਿੰਦਾ ਹਾਂ: ਜੇ ਤੁਸੀਂ ਮੇਰੇ ਇਨ੍ਹਾਂ ਭਰਾਵਾਂ ਵਿੱਚੋਂ ਛੋਟੇ ਤੋਂ ਛੋਟੇ ਲਈ ਇਸ ਤਰ੍ਹਾਂ ਨਹੀਂ ਕੀਤਾ, ਤਾਂ ਸਮਝੋ ਤੁਸੀਂ ਮੇਰੇ ਲਈ ਵੀ ਨਹੀਂ ਕੀਤਾ।’
-