-
ਮੱਤੀ 26:47ਪਵਿੱਤਰ ਬਾਈਬਲ
-
-
47 ਉਹ ਅਜੇ ਗੱਲ ਕਰ ਹੀ ਰਿਹਾ ਸੀ ਕਿ ਯਹੂਦਾ ਆ ਗਿਆ ਜਿਹੜਾ ਬਾਰਾਂ ਰਸੂਲਾਂ ਵਿੱਚੋਂ ਇਕ ਸੀ। ਉਸ ਦੇ ਨਾਲ ਤਲਵਾਰਾਂ ਤੇ ਡਾਂਗਾਂ ਫੜੀ ਭੀੜ ਵੀ ਆਈ ਜਿਸ ਨੂੰ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੇ ਘੱਲਿਆ ਸੀ।
-