-
ਮੱਤੀ 26:65ਪਵਿੱਤਰ ਬਾਈਬਲ
-
-
65 ਫਿਰ ਮਹਾਂ ਪੁਜਾਰੀ ਨੇ ਆਪਣੇ ਕੱਪੜੇ ਪਾੜੇ ਅਤੇ ਕਿਹਾ: “ਇਸ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਹੈ! ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਦੇਖੋ! ਤੁਸੀਂ ਆਪ ਸੁਣ ਲਿਆ ਹੈ ਕਿ ਇਸ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਹੈ।
-