-
ਮਰਕੁਸ 1:7ਪਵਿੱਤਰ ਬਾਈਬਲ
-
-
7 ਉਸ ਨੇ ਇਹ ਪ੍ਰਚਾਰ ਕਰਨਾ ਸ਼ੁਰੂ ਕੀਤਾ: “ਜਿਹੜਾ ਮੇਰੇ ਤੋਂ ਬਾਅਦ ਆਉਂਦਾ ਹੈ, ਉਸ ਕੋਲ ਮੇਰੇ ਨਾਲੋਂ ਜ਼ਿਆਦਾ ਅਧਿਕਾਰ ਹੈ; ਮੈਂ ਤਾਂ ਝੁਕ ਕੇ ਉਸ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਲਾਇਕ ਨਹੀਂ ਹਾਂ।
-