-
ਮਰਕੁਸ 4:38ਪਵਿੱਤਰ ਬਾਈਬਲ
-
-
38 ਪਰ ਉਹ ਕਿਸ਼ਤੀ ਦੇ ਪਿਛਲੇ ਹਿੱਸੇ ਵਿਚ ਸਰ੍ਹਾਣਾ ਰੱਖ ਕੇ ਸੁੱਤਾ ਪਿਆ ਸੀ। ਸੋ ਚੇਲਿਆਂ ਨੇ ਉਸ ਨੂੰ ਜਗਾਇਆ ਅਤੇ ਕਿਹਾ: “ਗੁਰੂ ਜੀ, ਤੈਨੂੰ ਕੋਈ ਚਿੰਤਾ ਨਹੀਂ, ਅਸੀਂ ਡੁੱਬਣ ਲੱਗੇ ਹਾਂ?”
-