-
ਮਰਕੁਸ 5:13ਪਵਿੱਤਰ ਬਾਈਬਲ
-
-
13 ਅਤੇ ਉਸ ਨੇ ਉਨ੍ਹਾਂ ਨੂੰ ਇਜਾਜ਼ਤ ਦੇ ਦਿੱਤੀ। ਉਸੇ ਵੇਲੇ ਦੁਸ਼ਟ ਦੂਤ ਨਿਕਲ ਕੇ ਸੂਰਾਂ ਨੂੰ ਚਿੰਬੜ ਗਏ; ਤਕਰੀਬਨ 2,000 ਸੂਰਾਂ ਦਾ ਝੁੰਡ ਤੇਜ਼-ਤੇਜ਼ ਭੱਜਣ ਲੱਗ ਪਿਆ ਅਤੇ ਉਨ੍ਹਾਂ ਨੇ ਪਹਾੜੋਂ ਝੀਲ ਵਿਚ ਛਾਲਾਂ ਮਾਰ ਦਿੱਤੀਆਂ ਅਤੇ ਇਕ ਤੋਂ ਬਾਅਦ ਇਕ ਸਾਰੇ ਸੂਰ ਝੀਲ ਵਿਚ ਡੁੱਬ ਗਏ।
-