-
ਮਰਕੁਸ 5:40ਪਵਿੱਤਰ ਬਾਈਬਲ
-
-
40 ਇਹ ਸੁਣ ਕੇ ਉਹ ਉਸ ਦਾ ਮਜ਼ਾਕ ਉਡਾਉਂਦੇ ਹੋਏ ਹੱਸਣ ਲੱਗੇ। ਪਰ, ਯਿਸੂ ਉਨ੍ਹਾਂ ਸਾਰਿਆਂ ਨੂੰ ਬਾਹਰ ਕੱਢ ਕੇ ਆਪਣੇ ਨਾਲ ਬੱਚੀ ਦੇ ਮਾਤਾ-ਪਿਤਾ ਅਤੇ ਆਪਣੇ ਚੇਲਿਆਂ ਨੂੰ ਉਸ ਕਮਰੇ ਵਿਚ ਲੈ ਗਿਆ ਜਿੱਥੇ ਉਸ ਬੱਚੀ ਨੂੰ ਰੱਖਿਆ ਹੋਇਆ ਸੀ।
-