-
ਮਰਕੁਸ 6:17ਪਵਿੱਤਰ ਬਾਈਬਲ
-
-
17 ਹੇਰੋਦੇਸ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਆਸ ਨਾਲ ਵਿਆਹ ਕਰਾਇਆ ਸੀ ਅਤੇ ਹੇਰੋਦਿਆਸ ਨੂੰ ਖ਼ੁਸ਼ ਕਰਨ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਘੱਲ ਕੇ ਯੂਹੰਨਾ ਨੂੰ ਗਿਰਫ਼ਤਾਰ ਕਰਾਇਆ ਸੀ ਅਤੇ ਬੇੜੀਆਂ ਨਾਲ ਬੰਨ੍ਹ ਕੇ ਕੈਦ ਵਿਚ ਸੁਟਵਾ ਦਿੱਤਾ ਸੀ।
-