-
ਮਰਕੁਸ 6:31ਪਵਿੱਤਰ ਬਾਈਬਲ
-
-
31 ਅਤੇ ਉਸ ਨੇ ਉਨ੍ਹਾਂ ਨੂੰ ਕਿਹਾ: “ਆਓ ਆਪਾਂ ਕਿਸੇ ਇਕਾਂਤ ਜਗ੍ਹਾ ਚੱਲੀਏ ਅਤੇ ਥੋੜ੍ਹਾ ਆਰਾਮ ਕਰੀਏ।” ਕਿਉਂਕਿ ਬਹੁਤ ਲੋਕ ਆਉਂਦੇ-ਜਾਂਦੇ ਸਨ, ਅਤੇ ਉਨ੍ਹਾਂ ਨੂੰ ਖਾਣਾ ਖਾਣ ਦੀ ਵੀ ਵਿਹਲ ਨਾ ਮਿਲੀ।
-