-
ਮਰਕੁਸ 6:34ਪਵਿੱਤਰ ਬਾਈਬਲ
-
-
34 ਜਦ ਉਹ ਕਿਸ਼ਤੀ ਤੋਂ ਉੱਤਰਿਆ, ਤਾਂ ਉਸ ਨੇ ਬਹੁਤ ਵੱਡੀ ਭੀੜ ਦੇਖੀ, ਅਤੇ ਉਸ ਨੂੰ ਉਨ੍ਹਾਂ ʼਤੇ ਤਰਸ ਆਇਆ ਕਿਉਂਕਿ ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ। ਅਤੇ ਉਹ ਉਨ੍ਹਾਂ ਨੂੰ ਬਹੁਤ ਗੱਲਾਂ ਸਿਖਾਉਣ ਲੱਗ ਪਿਆ।
-