38 ਜਿਹੜਾ ਇਨਸਾਨ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਸਾਮ੍ਹਣੇ ਮੇਰਾ ਚੇਲਾ ਹੋਣ ਅਤੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਣ ਵਿਚ ਸ਼ਰਮਿੰਦਗੀ ਮਹਿਸੂਸ ਕਰਦਾ ਹੈ, ਤਾਂ ਮਨੁੱਖ ਦਾ ਪੁੱਤਰ ਵੀ ਉਸ ਨੂੰ ਆਪਣਾ ਚੇਲਾ ਮੰਨਣ ਵਿਚ ਸ਼ਰਮਿੰਦਗੀ ਮਹਿਸੂਸ ਕਰੇਗਾ ਜਦੋਂ ਉਹ ਆਪਣੇ ਪਵਿੱਤਰ ਦੂਤਾਂ ਸਣੇ ਆਪਣੇ ਪਿਤਾ ਦੀ ਸ਼ਾਨੋ-ਸ਼ੌਕਤ ਨਾਲ ਆਵੇਗਾ।”