-
ਮਰਕੁਸ 9:12ਪਵਿੱਤਰ ਬਾਈਬਲ
-
-
12 ਉਸ ਨੇ ਉਨ੍ਹਾਂ ਨੂੰ ਕਿਹਾ: “ਏਲੀਯਾਹ ਨਬੀ ਪਹਿਲਾਂ ਜ਼ਰੂਰ ਆਵੇਗਾ ਅਤੇ ਸਭ ਕੁਝ ਠੀਕ ਕਰੇਗਾ, ਪਰ ਇਸ ਗੱਲ ਦਾ ਮਨੁੱਖ ਦੇ ਪੁੱਤਰ ਬਾਰੇ ਲਿਖੀਆਂ ਇਨ੍ਹਾਂ ਗੱਲਾਂ ਨਾਲ ਕੀ ਸੰਬੰਧ ਹੈ ਕਿ ਉਸ ਨੂੰ ਦੁੱਖ ਝੱਲਣੇ ਪੈਣਗੇ ਅਤੇ ਲੋਕ ਉਸ ਨਾਲ ਨਫ਼ਰਤ ਕਰਨਗੇ?
-