ਮਰਕੁਸ 9:42 ਪਵਿੱਤਰ ਬਾਈਬਲ 42 ਪਰ ਜੇ ਮੇਰੇ ਉੱਤੇ ਨਿਹਚਾ ਕਰਨ ਵਾਲੇ ਇਨ੍ਹਾਂ ਨਿਮਾਣਿਆਂ ਵਿੱਚੋਂ ਕੋਈ ਕਿਸੇ ਇਨਸਾਨ ਕਰਕੇ ਨਿਹਚਾ ਕਰਨੀ ਛੱਡ ਦਿੰਦਾ ਹੈ,* ਤਾਂ ਉਸ ਇਨਸਾਨ ਲਈ ਚੰਗਾ ਹੋਵੇਗਾ ਕਿ ਉਸ ਦੇ ਗਲ਼ ਵਿਚ ਚੱਕੀ ਦਾ ਪੁੜ* ਪਾ ਕੇ ਸਮੁੰਦਰ ਵਿਚ ਸੁੱਟ ਦਿੱਤਾ ਜਾਵੇ। ਮਰਕੁਸ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 9:42 ਸਰਬ ਮਹਾਨ ਮਨੁੱਖ, ਅਧਿ. 63
42 ਪਰ ਜੇ ਮੇਰੇ ਉੱਤੇ ਨਿਹਚਾ ਕਰਨ ਵਾਲੇ ਇਨ੍ਹਾਂ ਨਿਮਾਣਿਆਂ ਵਿੱਚੋਂ ਕੋਈ ਕਿਸੇ ਇਨਸਾਨ ਕਰਕੇ ਨਿਹਚਾ ਕਰਨੀ ਛੱਡ ਦਿੰਦਾ ਹੈ,* ਤਾਂ ਉਸ ਇਨਸਾਨ ਲਈ ਚੰਗਾ ਹੋਵੇਗਾ ਕਿ ਉਸ ਦੇ ਗਲ਼ ਵਿਚ ਚੱਕੀ ਦਾ ਪੁੜ* ਪਾ ਕੇ ਸਮੁੰਦਰ ਵਿਚ ਸੁੱਟ ਦਿੱਤਾ ਜਾਵੇ।