-
ਮਰਕੁਸ 14:21ਪਵਿੱਤਰ ਬਾਈਬਲ
-
-
21 ਇਹ ਸੱਚ ਹੈ ਕਿ ਮਨੁੱਖ ਦੇ ਪੁੱਤਰ ਨੇ ਤਾਂ ਮਰਨਾ ਹੀ ਹੈ, ਜਿਵੇਂ ਉਸ ਬਾਰੇ ਲਿਖਿਆ ਹੈ, ਪਰ ਅਫ਼ਸੋਸ ਉਸ ਆਦਮੀ ʼਤੇ ਜਿਹੜਾ ਮਨੁੱਖ ਦੇ ਪੁੱਤਰ ਨੂੰ ਧੋਖੇ ਨਾਲ ਫੜਵਾਉਂਦਾ ਹੈ! ਇਸ ਨਾਲੋਂ ਚੰਗਾ ਹੁੰਦਾ ਕਿ ਉਹ ਆਦਮੀ ਜੰਮਦਾ ਹੀ ਨਾ।”
-