-
ਮਰਕੁਸ 14:30ਪਵਿੱਤਰ ਬਾਈਬਲ
-
-
30 ਇਹ ਸੁਣ ਕੇ ਯਿਸੂ ਨੇ ਉਸ ਨੂੰ ਕਿਹਾ: “ਮੈਂ ਤੈਨੂੰ ਸੱਚ ਦੱਸਦਾ ਹਾਂ ਕਿ ਅੱਜ ਰਾਤ ਨੂੰ ਹੀ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।”
-