-
ਮਰਕੁਸ 14:72ਪਵਿੱਤਰ ਬਾਈਬਲ
-
-
72 ਅਤੇ ਉਸੇ ਵੇਲੇ ਕੁੱਕੜ ਨੇ ਦੂਸਰੀ ਵਾਰ ਬਾਂਗ ਦਿੱਤੀ, ਅਤੇ ਪਤਰਸ ਨੂੰ ਯਾਦ ਆਇਆ ਕਿ ਯਿਸੂ ਨੇ ਕਿਹਾ ਸੀ: “ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਇਸ ਗੱਲ ਤੋਂ ਇਨਕਾਰ ਕਰੇਂਗਾ ਕਿ ਤੂੰ ਮੈਨੂੰ ਜਾਣਦਾ ਹੈਂ।” ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਿਆ।
-