ਲੂਕਾ 3:1 ਪਵਿੱਤਰ ਬਾਈਬਲ 3 ਰਾਜਾ ਤਾਈਬੀਰੀਅਸ ਦੇ ਰਾਜ ਦੇ ਪੰਦਰ੍ਹਵੇਂ ਸਾਲ ਵਿਚ ਪੁੰਤੀਅਸ ਪਿਲਾਤੁਸ ਯਹੂਦੀਆ ਦਾ ਰਾਜਪਾਲ ਸੀ, ਹੇਰੋਦੇਸ* ਗਲੀਲ ਜ਼ਿਲ੍ਹੇ ਦਾ ਹਾਕਮ ਸੀ, ਉਸ ਦਾ ਭਰਾ ਫ਼ਿਲਿੱਪੁਸ ਇਤੂਰੀਆ ਤੇ ਤ੍ਰਖੋਨੀਤਿਸ ਜ਼ਿਲ੍ਹੇ ਦਾ ਹਾਕਮ ਸੀ, ਲੁਸਾਨੀਅਸ ਅਬਿਲੇਨੇ ਜ਼ਿਲ੍ਹੇ ਦਾ ਹਾਕਮ ਸੀ ਲੂਕਾ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 3:1 ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!, ਪਾਠ 3 ਜਾਗਰੂਕ ਬਣੋ!,ਨੰ. 4 2016, ਸਫ਼ਾ 6
3 ਰਾਜਾ ਤਾਈਬੀਰੀਅਸ ਦੇ ਰਾਜ ਦੇ ਪੰਦਰ੍ਹਵੇਂ ਸਾਲ ਵਿਚ ਪੁੰਤੀਅਸ ਪਿਲਾਤੁਸ ਯਹੂਦੀਆ ਦਾ ਰਾਜਪਾਲ ਸੀ, ਹੇਰੋਦੇਸ* ਗਲੀਲ ਜ਼ਿਲ੍ਹੇ ਦਾ ਹਾਕਮ ਸੀ, ਉਸ ਦਾ ਭਰਾ ਫ਼ਿਲਿੱਪੁਸ ਇਤੂਰੀਆ ਤੇ ਤ੍ਰਖੋਨੀਤਿਸ ਜ਼ਿਲ੍ਹੇ ਦਾ ਹਾਕਮ ਸੀ, ਲੁਸਾਨੀਅਸ ਅਬਿਲੇਨੇ ਜ਼ਿਲ੍ਹੇ ਦਾ ਹਾਕਮ ਸੀ