-
ਲੂਕਾ 3:3ਪਵਿੱਤਰ ਬਾਈਬਲ
-
-
3 ਇਸ ਲਈ ਉਹ ਯਰਦਨ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਆ ਕੇ ਲੋਕਾਂ ਨੂੰ ਪ੍ਰਚਾਰ ਕਰਨ ਲੱਗਾ। ਉਸ ਨੇ ਲੋਕਾਂ ਨੂੰ ਕਿਹਾ ਕਿ ਉਹ ਬਪਤਿਸਮਾ ਲੈ ਕੇ ਇਸ ਗੱਲ ਦਾ ਸਬੂਤ ਦੇਣ ਕਿ ਉਨ੍ਹਾਂ ਨੇ ਮਾਫ਼ੀ ਪਾਉਣ ਲਈ ਆਪਣੇ ਪਾਪਾਂ ਤੋਂ ਤੋਬਾ ਕੀਤੀ ਹੈ,
-