-
ਲੂਕਾ 3:8ਪਵਿੱਤਰ ਬਾਈਬਲ
-
-
8 ਆਪਣੇ ਕੰਮਾਂ ਰਾਹੀਂ ਆਪਣੀ ਤੋਬਾ ਦਾ ਸਬੂਤ ਦਿਓ; ਅਤੇ ਆਪਣੇ ਆਪ ਨੂੰ ਇਹ ਨਾ ਕਹੋ, ‘ਸਾਡਾ ਪਿਤਾ ਅਬਰਾਹਾਮ ਹੈ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਇਨ੍ਹਾਂ ਪੱਥਰਾਂ ਤੋਂ ਵੀ ਅਬਰਾਹਾਮ ਲਈ ਸੰਤਾਨ ਪੈਦਾ ਕਰ ਸਕਦਾ ਹੈ।
-