-
ਲੂਕਾ 3:17ਪਵਿੱਤਰ ਬਾਈਬਲ
-
-
17 ਉਸ ਦੀ ਤੰਗਲੀ ਉਸ ਦੇ ਹੱਥ ਵਿਚ ਹੈ ਅਤੇ ਉਹ ਕਣਕ ਗਾਹੁਣ ਵਾਲੀ ਥਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਕੋਠੀ ਵਿਚ ਸਾਂਭ ਲਵੇਗਾ ਅਤੇ ਤੂੜੀ ਨੂੰ ਅੱਗ ਲਾ ਦੇਵੇਗਾ ਜਿਸ ਨੂੰ ਬੁਝਾਇਆ ਨਹੀਂ ਜਾ ਸਕਦਾ।”
-