-
ਲੂਕਾ 4:40ਪਵਿੱਤਰ ਬਾਈਬਲ
-
-
40 ਪਰ ਸ਼ਾਮ ਪੈ ਜਾਣ ਤੋਂ ਬਾਅਦ ਸਾਰੇ ਲੋਕ ਉਸ ਕੋਲ ਵੱਖ-ਵੱਖ ਤਰ੍ਹਾਂ ਦੀਆਂ ਬੀਮਾਰੀਆਂ ਦੇ ਮਰੀਜ਼ਾਂ ਨੂੰ ਲੈ ਕੇ ਆਉਣ ਲੱਗੇ। ਉਹ ਇਕੱਲੇ-ਇਕੱਲੇ ਉੱਤੇ ਆਪਣੇ ਹੱਥ ਰੱਖ ਕੇ ਉਨ੍ਹਾਂ ਨੂੰ ਠੀਕ ਕਰਦਾ ਸੀ।
-