-
ਲੂਕਾ 4:42ਪਵਿੱਤਰ ਬਾਈਬਲ
-
-
42 ਫਿਰ ਦਿਨ ਚੜ੍ਹੇ ਉਹ ਉੱਠ ਕੇ ਬਾਹਰ ਕਿਸੇ ਇਕਾਂਤ ਥਾਂ ਚਲਾ ਗਿਆ। ਪਰ ਲੋਕਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ। ਉਸ ਨੂੰ ਲੱਭ ਲੈਣ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਆਪਣੇ ਨਾਲ ਹੀ ਰੱਖਣ ਦੀ ਕੋਸ਼ਿਸ਼ ਕੀਤੀ।
-