-
ਲੂਕਾ 5:12ਪਵਿੱਤਰ ਬਾਈਬਲ
-
-
12 ਇਕ ਵਾਰ ਯਿਸੂ ਕਿਸੇ ਸ਼ਹਿਰ ਵਿਚ ਸੀ ਅਤੇ ਉੱਥੇ ਇਕ ਆਦਮੀ ਸੀ ਜਿਸ ਦਾ ਸਾਰਾ ਸਰੀਰ ਕੋੜ੍ਹ ਨਾਲ ਭਰਿਆ ਹੋਇਆ ਸੀ। ਉਸ ਨੇ ਯਿਸੂ ਨੂੰ ਦੇਖਿਆ ਅਤੇ ਉਸ ਦੇ ਸਾਮ੍ਹਣੇ ਗੋਡਿਆਂ ਭਾਰ ਬੈਠ ਕੇ ਬੇਨਤੀ ਕਰਨ ਲੱਗਾ: “ਪ੍ਰਭੂ, ਜੇ ਤੂੰ ਚਾਹੇਂ, ਤਾਂ ਤੂੰ ਮੈਨੂੰ ਸ਼ੁੱਧ ਕਰ ਸਕਦਾ ਹੈਂ।”
-