-
ਲੂਕਾ 9:12ਪਵਿੱਤਰ ਬਾਈਬਲ
-
-
12 ਫਿਰ ਜਦ ਦਿਨ ਢਲ਼ਣ ਲੱਗਾ, ਤਾਂ ਉਸ ਦੇ ਬਾਰਾਂ ਰਸੂਲਾਂ ਨੇ ਆ ਕੇ ਉਸ ਨੂੰ ਕਿਹਾ: “ਲੋਕਾਂ ਨੂੰ ਘੱਲ ਦੇ ਤਾਂਕਿ ਉਹ ਜਾ ਕੇ ਆਲੇ-ਦੁਆਲੇ ਦੇ ਪਿੰਡਾਂ ਵਿਚ ਆਪਣੇ ਰਹਿਣ ਅਤੇ ਖਾਣ ਦਾ ਇੰਤਜ਼ਾਮ ਕਰ ਸਕਣ ਕਿਉਂਕਿ ਆਪਾਂ ਇੱਥੇ ਉਜਾੜ ਥਾਂ ਵਿਚ ਬੈਠੇ ਹਾਂ।”
-