-
ਲੂਕਾ 11:1ਪਵਿੱਤਰ ਬਾਈਬਲ
-
-
11 ਇਕ ਵਾਰ ਉਹ ਕਿਸੇ ਜਗ੍ਹਾ ਪ੍ਰਾਰਥਨਾ ਕਰ ਰਿਹਾ ਸੀ ਅਤੇ ਜਦੋਂ ਉਹ ਪ੍ਰਾਰਥਨਾ ਕਰ ਹਟਿਆ, ਤਾਂ ਉਸ ਦੇ ਇਕ ਚੇਲੇ ਨੇ ਉਸ ਨੂੰ ਕਿਹਾ: “ਪ੍ਰਭੂ, ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿਖਾਈ ਸੀ।”
-