-
ਲੂਕਾ 11:19ਪਵਿੱਤਰ ਬਾਈਬਲ
-
-
19 ਜੇ ਮੈਂ ਬਆਲਜ਼ਬੂਬ ਦੀ ਮਦਦ ਨਾਲ ਦੁਸ਼ਟ ਦੂਤ ਕੱਢਦਾ ਹਾਂ, ਤਾਂ ਤੁਹਾਡੇ ਚੇਲੇ ਕਿਸ ਦੀ ਮਦਦ ਨਾਲ ਉਨ੍ਹਾਂ ਨੂੰ ਕੱਢਦੇ ਹਨ? ਇਸ ਕਰਕੇ, ਤੁਹਾਡੇ ਚੇਲੇ ਹੀ ਤੁਹਾਨੂੰ ਗ਼ਲਤ ਸਾਬਤ ਕਰਦੇ ਹਨ।
-