-
ਲੂਕਾ 11:34ਪਵਿੱਤਰ ਬਾਈਬਲ
-
-
34 ਸਰੀਰ ਦਾ ਦੀਵਾ ਤੇਰੀ ਅੱਖ ਹੈ। ਜਦੋਂ ਤੇਰੀ ਅੱਖ ਇੱਕੋ ਨਿਸ਼ਾਨੇ ʼਤੇ ਟਿਕੀ ਹੁੰਦੀ ਹੈ, ਤਾਂ ਤੇਰਾ ਸਾਰਾ ਸਰੀਰ ਚਾਨਣ ਨਾਲ ਭਰਿਆ ਹੁੰਦਾ ਹੈ, ਪਰ ਜਦੋਂ ਤੇਰੀ ਅੱਖ ਬੁਰੀ ਚੀਜ਼ ʼਤੇ ਟਿਕੀ ਹੁੰਦੀ ਹੈ, ਤਾਂ ਤੇਰਾ ਸਾਰਾ ਸਰੀਰ ਹਨੇਰੇ ਨਾਲ ਭਰਿਆ ਹੁੰਦਾ ਹੈ।
-