-
ਲੂਕਾ 21:9ਪਵਿੱਤਰ ਬਾਈਬਲ
-
-
9 ਇਸ ਤੋਂ ਇਲਾਵਾ, ਜਦੋਂ ਤੁਸੀਂ ਲੜਾਈਆਂ ਅਤੇ ਦੰਗੇ-ਫ਼ਸਾਦਾਂ ਦੀਆਂ ਖ਼ਬਰਾਂ ਸੁਣੋਗੇ, ਤਾਂ ਡਰਿਓ ਨਾ। ਕਿਉਂਕਿ ਪਹਿਲਾਂ ਇਨ੍ਹਾਂ ਗੱਲਾਂ ਦਾ ਹੋਣਾ ਜ਼ਰੂਰੀ ਹੈ, ਪਰ ਅੰਤ ਹਾਲੇ ਨਹੀਂ ਆਵੇਗਾ।”
-