-
ਲੂਕਾ 21:25ਪਵਿੱਤਰ ਬਾਈਬਲ
-
-
25 “ਨਾਲੇ, ਸੂਰਜ, ਚੰਦ ਅਤੇ ਤਾਰਿਆਂ ਵਿਚ ਨਿਸ਼ਾਨੀਆਂ ਦਿਖਾਈ ਦੇਣਗੀਆਂ ਅਤੇ ਧਰਤੀ ਉੱਤੇ ਕੌਮਾਂ ਕਸ਼ਟ ਦੇ ਮਾਰੇ ਤੜਫਣਗੀਆਂ, ਅਤੇ ਸਮੁੰਦਰ ਦੀਆਂ ਤੂਫ਼ਾਨੀ ਲਹਿਰਾਂ ਦੀ ਗਰਜ ਕਰਕੇ ਉਨ੍ਹਾਂ ਨੂੰ ਬਚਣ ਦਾ ਕੋਈ ਰਾਹ ਨਹੀਂ ਲੱਭੇਗਾ,
-