ਲੂਕਾ 23:2 ਪਵਿੱਤਰ ਬਾਈਬਲ 2 ਫਿਰ ਉਨ੍ਹਾਂ ਨੇ ਉਸ ਉੱਤੇ ਇਹ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ: “ਇਹ ਬੰਦਾ ਸਾਡੀ ਕੌਮ ਨੂੰ ਬਗਾਵਤ ਕਰਨ ਲਈ ਭੜਕਾਉਂਦਾ ਹੈ, ਰਾਜੇ* ਨੂੰ ਟੈਕਸ ਦੇਣ ਤੋਂ ਲੋਕਾਂ ਨੂੰ ਰੋਕਦਾ ਹੈ ਅਤੇ ਆਪਣੇ ਆਪ ਨੂੰ ਮਸੀਹ ਤੇ ਰਾਜਾ ਕਹਿੰਦਾ ਹੈ। ਅਸੀਂ ਆਪ ਇਸ ਨੂੰ ਇਸ ਤਰ੍ਹਾਂ ਕਰਦਿਆਂ ਫੜਿਆ ਹੈ।” ਲੂਕਾ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 23:2 ਸਰਬ ਮਹਾਨ ਮਨੁੱਖ, ਅਧਿ. 121
2 ਫਿਰ ਉਨ੍ਹਾਂ ਨੇ ਉਸ ਉੱਤੇ ਇਹ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ: “ਇਹ ਬੰਦਾ ਸਾਡੀ ਕੌਮ ਨੂੰ ਬਗਾਵਤ ਕਰਨ ਲਈ ਭੜਕਾਉਂਦਾ ਹੈ, ਰਾਜੇ* ਨੂੰ ਟੈਕਸ ਦੇਣ ਤੋਂ ਲੋਕਾਂ ਨੂੰ ਰੋਕਦਾ ਹੈ ਅਤੇ ਆਪਣੇ ਆਪ ਨੂੰ ਮਸੀਹ ਤੇ ਰਾਜਾ ਕਹਿੰਦਾ ਹੈ। ਅਸੀਂ ਆਪ ਇਸ ਨੂੰ ਇਸ ਤਰ੍ਹਾਂ ਕਰਦਿਆਂ ਫੜਿਆ ਹੈ।”