-
ਲੂਕਾ 24:44ਪਵਿੱਤਰ ਬਾਈਬਲ
-
-
44 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਯਾਦ ਕਰੋ ਜਦੋਂ ਮੈਂ ਤੁਹਾਡੇ ਨਾਲ ਸੀ, ਤਾਂ ਮੈਂ ਤੁਹਾਨੂੰ ਦੱਸਿਆ ਸੀ ਕਿ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਅਤੇ ਜ਼ਬੂਰ ਵਿਚ ਜੋ ਕੁਝ ਵੀ ਮੇਰੇ ਬਾਰੇ ਲਿਖਿਆ ਗਿਆ ਹੈ, ਉਹ ਜ਼ਰੂਰ ਪੂਰਾ ਹੋਵੇਗਾ।”
-