ਯੂਹੰਨਾ 1:33 ਪਵਿੱਤਰ ਬਾਈਬਲ 33 ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਪਰ ਜਿਸ* ਨੇ ਮੈਨੂੰ ਪਾਣੀ ਵਿਚ ਬਪਤਿਸਮਾ ਦੇਣ ਲਈ ਘੱਲਿਆ ਸੀ, ਉਸੇ ਨੇ ਮੈਨੂੰ ਦੱਸਿਆ ਸੀ, ‘ਜਿਸ ਉੱਤੇ ਤੂੰ ਪਵਿੱਤਰ ਸ਼ਕਤੀ ਆਉਂਦੀ ਅਤੇ ਠਹਿਰਦੀ ਦੇਖੇਂ, ਉਹੀ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦੇਵੇਗਾ।’ ਯੂਹੰਨਾ ਯਹੋਵਾਹ ਦੇ ਗਵਾਹਾਂ ਲਈ ਰਿਸਰਚ ਬਰੋਸ਼ਰ—2019 ਅੰਕ 1:33 ਸਰਬ ਮਹਾਨ ਮਨੁੱਖ, ਅਧਿ. 12
33 ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਪਰ ਜਿਸ* ਨੇ ਮੈਨੂੰ ਪਾਣੀ ਵਿਚ ਬਪਤਿਸਮਾ ਦੇਣ ਲਈ ਘੱਲਿਆ ਸੀ, ਉਸੇ ਨੇ ਮੈਨੂੰ ਦੱਸਿਆ ਸੀ, ‘ਜਿਸ ਉੱਤੇ ਤੂੰ ਪਵਿੱਤਰ ਸ਼ਕਤੀ ਆਉਂਦੀ ਅਤੇ ਠਹਿਰਦੀ ਦੇਖੇਂ, ਉਹੀ ਪਵਿੱਤਰ ਸ਼ਕਤੀ ਨਾਲ ਬਪਤਿਸਮਾ ਦੇਵੇਗਾ।’