-
ਯੂਹੰਨਾ 1:45ਪਵਿੱਤਰ ਬਾਈਬਲ
-
-
45 ਫ਼ਿਲਿੱਪੁਸ ਨੇ ਨਥਾਨਿਏਲ ਨੂੰ ਲੱਭ ਕੇ ਕਿਹਾ: “ਸਾਨੂੰ ਉਹ ਆਦਮੀ ਮਿਲ ਗਿਆ ਹੈ ਜਿਸ ਬਾਰੇ ਮੂਸਾ ਦੇ ਕਾਨੂੰਨ ਅਤੇ ਨਬੀਆਂ ਦੀਆਂ ਲਿਖਤਾਂ ਵਿਚ ਦੱਸਿਆ ਗਿਆ ਸੀ। ਉਹ ਨਾਸਰਤ ਤੋਂ ਯੂਸੁਫ਼ ਦਾ ਪੁੱਤਰ ਯਿਸੂ ਹੈ।”
-