-
ਯੂਹੰਨਾ 2:15ਪਵਿੱਤਰ ਬਾਈਬਲ
-
-
15 ਇਸ ਲਈ ਉਸ ਨੇ ਰੱਸੀਆਂ ਦਾ ਇਕ ਕੋਰੜਾ ਬਣਾਇਆ ਅਤੇ ਉਨ੍ਹਾਂ ਸਾਰਿਆਂ ਨੂੰ ਭੇਡਾਂ ਅਤੇ ਪਸ਼ੂਆਂ ਸਣੇ ਮੰਦਰ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਪੈਸੇ ਬਦਲਣ ਵਾਲੇ ਦਲਾਲਾਂ ਦੇ ਪੈਸੇ ਖਿਲਾਰ ਦਿੱਤੇ ਅਤੇ ਉਨ੍ਹਾਂ ਦੇ ਮੇਜ਼ ਉਲਟਾ ਦਿੱਤੇ।
-