-
ਯੂਹੰਨਾ 3:18ਪਵਿੱਤਰ ਬਾਈਬਲ
-
-
18 ਜਿਹੜਾ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਸ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਵੇਗਾ। ਜਿਹੜਾ ਨਿਹਚਾ ਨਹੀਂ ਕਰਦਾ, ਉਸ ਨੂੰ ਦੋਸ਼ੀ ਠਹਿਰਾ ਦਿੱਤਾ ਗਿਆ ਹੈ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਦੇ ਨਾਂ ਉੱਤੇ ਨਿਹਚਾ ਨਹੀਂ ਕੀਤੀ।
-