-
ਯੂਹੰਨਾ 6:27ਪਵਿੱਤਰ ਬਾਈਬਲ
-
-
27 ਉਸ ਭੋਜਨ ਲਈ ਮਿਹਨਤ ਨਾ ਕਰੋ ਜਿਹੜਾ ਖ਼ਰਾਬ ਹੋ ਜਾਂਦਾ ਹੈ, ਸਗੋਂ ਉਸ ਭੋਜਨ ਲਈ ਮਿਹਨਤ ਕਰੋ ਜਿਹੜਾ ਕਦੀ ਖ਼ਰਾਬ ਨਹੀਂ ਹੁੰਦਾ ਤੇ ਹਮੇਸ਼ਾ ਦੀ ਜ਼ਿੰਦਗੀ ਦਿੰਦਾ ਹੈ। ਮਨੁੱਖ ਦਾ ਪੁੱਤਰ ਤੁਹਾਨੂੰ ਇਹ ਭੋਜਨ ਦੇਵੇਗਾ ਕਿਉਂਕਿ ਉਸ ਉੱਤੇ ਪਿਤਾ ਪਰਮੇਸ਼ੁਰ ਨੇ ਆਪਣੀ ਮਨਜ਼ੂਰੀ ਦੀ ਮੁਹਰ ਲਾ ਦਿੱਤੀ ਹੈ।”
-