-
ਯੂਹੰਨਾ 6:51ਪਵਿੱਤਰ ਬਾਈਬਲ
-
-
51 ਜ਼ਿੰਦਗੀ ਦੇਣ ਵਾਲੀ ਰੋਟੀ ਮੈਂ ਹੀ ਹਾਂ ਜੋ ਸਵਰਗੋਂ ਆਈ ਹੈ; ਜੇ ਕੋਈ ਇਹ ਰੋਟੀ ਖਾਂਦਾ ਹੈ, ਉਹ ਹਮੇਸ਼ਾ ਜੀਉਂਦਾ ਰਹੇਗਾ; ਅਸਲ ਵਿਚ, ਇਹ ਰੋਟੀ ਮੇਰਾ ਸਰੀਰ ਹੈ ਜੋ ਮੈਂ ਦੁਨੀਆਂ ਦੀ ਖ਼ਾਤਰ ਵਾਰਾਂਗਾ ਤਾਂਕਿ ਲੋਕਾਂ ਨੂੰ ਜ਼ਿੰਦਗੀ ਮਿਲੇ।”
-