-
ਯੂਹੰਨਾ 8:14ਪਵਿੱਤਰ ਬਾਈਬਲ
-
-
14 ਯਿਸੂ ਨੇ ਜਵਾਬ ਦਿੰਦਿਆਂ ਉਨ੍ਹਾਂ ਨੂੰ ਕਿਹਾ: “ਬੇਸ਼ੱਕ ਮੈਂ ਆਪਣੀ ਗਵਾਹੀ ਆਪ ਦਿੰਦਾ ਹਾਂ, ਪਰ ਮੇਰੀ ਗਵਾਹੀ ਸੱਚੀ ਹੈ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾ ਰਿਹਾ ਹਾਂ। ਪਰ ਤੁਹਾਨੂੰ ਨਹੀਂ ਪਤਾ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾ ਰਿਹਾ ਹਾਂ।
-