-
ਯੂਹੰਨਾ 13:1ਪਵਿੱਤਰ ਬਾਈਬਲ
-
-
13 ਪਸਾਹ ਦੇ ਤਿਉਹਾਰ ਤੋਂ ਪਹਿਲਾਂ ਹੀ ਯਿਸੂ ਜਾਣਦਾ ਸੀ ਕਿ ਉਸ ਵਾਸਤੇ ਇਸ ਦੁਨੀਆਂ ਨੂੰ ਛੱਡ ਕੇ ਪਿਤਾ ਕੋਲ ਜਾਣ ਦਾ ਸਮਾਂ ਆ ਗਿਆ ਸੀ। ਇਸ ਲਈ, ਦੁਨੀਆਂ ਵਿਚ ਜੋ ਉਸ ਦੇ ਆਪਣੇ ਸਨ, ਜਿਨ੍ਹਾਂ ਨਾਲ ਉਹ ਪਿਆਰ ਕਰਦਾ ਸੀ, ਉਨ੍ਹਾਂ ਨਾਲ ਉਹ ਮਰਦੇ ਦਮ ਤਕ ਪਿਆਰ ਕਰਦਾ ਰਿਹਾ।
-