-
ਯੂਹੰਨਾ 17:6ਪਵਿੱਤਰ ਬਾਈਬਲ
-
-
6 “ਮੈਂ ਉਨ੍ਹਾਂ ਲੋਕਾਂ ਸਾਮ੍ਹਣੇ ਤੇਰਾ ਨਾਂ ਪ੍ਰਗਟ ਕੀਤਾ ਹੈ ਜਿਨ੍ਹਾਂ ਨੂੰ ਤੂੰ ਦੁਨੀਆਂ ਵਿੱਚੋਂ ਮੇਰੇ ਹੱਥ ਸੌਂਪਿਆ ਹੈ। ਉਹ ਤੇਰੇ ਸਨ ਅਤੇ ਤੂੰ ਉਨ੍ਹਾਂ ਨੂੰ ਮੇਰੇ ਹੱਥ ਸੌਂਪਿਆ ਹੈ ਅਤੇ ਉਨ੍ਹਾਂ ਨੇ ਤੇਰਾ ਬਚਨ ਮੰਨਿਆ ਹੈ।
-