-
ਰਸੂਲਾਂ ਦੇ ਕੰਮ 3:12ਪਵਿੱਤਰ ਬਾਈਬਲ
-
-
12 ਪਤਰਸ ਨੇ ਉਨ੍ਹਾਂ ਨੂੰ ਦੇਖ ਕੇ ਕਿਹਾ: “ਇਜ਼ਰਾਈਲ ਦੇ ਲੋਕੋ, ਤੁਸੀਂ ਇਸ ਗੱਲ ʼਤੇ ਇੰਨੇ ਹੈਰਾਨ ਕਿਉਂ ਹੋ ਜਾਂ ਤੁਸੀਂ ਸਾਡੇ ਵੱਲ ਇਸ ਤਰ੍ਹਾਂ ਕਿਉਂ ਦੇਖ ਰਹੇ ਹੋ, ਜਿਵੇਂ ਕਿ ਅਸੀਂ ਆਪਣੀ ਤਾਕਤ ਜਾਂ ਆਪਣੀ ਸ਼ਰਧਾ ਸਦਕਾ ਇਸ ਆਦਮੀ ਨੂੰ ਤੁਰਨ-ਫਿਰਨ ਦੇ ਕਾਬਲ ਬਣਾਇਆ ਹੋਵੇ?
-